28 Nov 2024 3:59 PM IST
ਜਲ ਮਾਪ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਜਲ ਸਰੋਤ ਵਿਭਾਗ ਦੀ ਤਰਫੋਂ ਰਾਜਸਥਾਨ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਨਾਲ ਹੀ ਇਸ ਸਬੰਧੀ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਗਈ ਹੈ।