ਹਾਥਰਸ ਹਾਦਸੇ ਦਾ ਜ਼ਿੰਮੇਵਾਰ ਕੌਣ? 850 ਪੰਨਿਆ ਦੀ SIT ਰਿਪੋਰਟ ਨੇ ਕੀਤੇ ਵੱਡੇ ਖੁਲਾਸੇ

ਮੁੱਖ ਮੰਤਰੀ ਯੋਗੀ SIT ਦੀ ਜਾਂਚ ਰਿਪੋਰਟ 'ਤੇ ਸੀਨੀਅਰ ਅਧਿਕਾਰੀਆਂ ਨਾਲ ਚਰਚਾ ਕਰਨਗੇ। ਇਸ ਰਿਪੋਰਟ ਵਿੱਚ ਲੜੀਵਾਰ ਤਰੀਕੇ ਨਾਲ ਦੱਸਿਆ ਗਿਆ ਹੈ ਕਿ ਭਗਦੜ ਕਿਵੇਂ ਹੋਈ, ਕੀ ਪ੍ਰਬੰਧ ਕੀਤੇ ਗਏ ਸਨ, ਕਿਸ ਦੀ ਭੂਮਿਕਾ ਨਿਭਾਈ ਗਈ ਸੀ, ਇਸ ਘਟਨਾ ਲਈ ਕੌਣ...