ਯੂਪੀ ਦੇ ਦੋ ਹਥਿਆਰ ਸਮੱਗਲਰ ਪੰਜਾਬ 'ਚ ਗ੍ਰਿਫ਼ਤਾਰ, 10 ਆਧੁਨਿਕ ਪਿਸਤੌਲਾਂ ਤੇ 20 ਮੈਗਜ਼ੀਨ ਹੋਏ ਬਰਾਮਦ

ਪੰਜਾਬ ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ, ਉੱਤਰ ਪ੍ਰਦੇਸ਼ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ...