30 May 2025 9:01 PM IST
ਫਗਵਾੜਾ-ਹੁਸ਼ਿਆਰਪੁਰ ਰੋਡ ਸਥਿਤ ਇਕ ਪ੍ਰਾਈਵੇਟ ਬੈਂਕ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਕੁੱਝ ਕਾਰ ਸਵਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਬੈਂਕ ਵਿਚ ਵੱਡੀ ਲੁੱਟ ਕਰ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਬੈਂਕ ਮੁਲਾਜ਼ਮਾਂ...