ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ, 2 ਮੌਤਾਂ

ਖਡੂਰ ਸਾਹਿਬ, (ਮਾਨ ਸਿੰਘ) : ਅੰਮ੍ਰਿਤਸਰ ਦੇ ਪਿੰਡ ਧਾਰੜ ਵਿਖੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਬੁਰੀ...