ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਿਹਤ ਕਾਮਿਆਂ ਨੂੰ ਵਿਸ਼ੇਸ਼ ਸੱਦਾ

ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਅਤੇ ਡਾਇਰੈਕਟੋਰੇਟ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ਤੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਤਨਦੇਹੀ ਨਾਲ ਨੇਪਰੇ...