8 July 2025 1:18 PM IST
ਪੰਜਾਬ ਸਰਕਾਰ ਜਲਦੀ ਹੀ ਮੁੱਖ ਮੰਤਰੀ ਸਿਹਤ ਕਾਰਡ ਯੋਜਨਾ ਲਾਂਚ ਕਰਨ ਜਾ ਰਹੀ ਹੈ, ਜਿਸ ਤਹਿਤ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।