Begin typing your search above and press return to search.

You Searched For "#HEATWAVES"

ਚੰਡੀਗੜ੍ਹ ਚ ਗਰਮੀ ਦਾ ਕਹਿਰ, 19 ਜੂਨ ਬਦਲੇਗਾ ਮੌਸਮ, ਤਾਪਮਾਨ 44 ਡਿਗਰੀ ਤੋਂ ਪਾਰ

ਚੰਡੀਗੜ੍ਹ 'ਚ ਗਰਮੀ ਦਾ ਕਹਿਰ, 19 ਜੂਨ ਬਦਲੇਗਾ ਮੌਸਮ, ਤਾਪਮਾਨ 44 ਡਿਗਰੀ ਤੋਂ ਪਾਰ

ਚੰਡੀਗੜ੍ਹ 'ਚ ਗਰਮੀ ਦਾ ਕਹਿਰ ਜਾਰੀ ਹੈ। ਤਾਪਮਾਨ ਅਜੇ ਵੀ 44 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਕੱਲ੍ਹ ਇਹ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਗਰਮੀ ਕਾਰਨ ਬਿਜਲੀ ਦੀ ਖਪਤ ਵੀ ਵਧ ਗਈ ਹੈ।

ਤਾਜ਼ਾ ਖਬਰਾਂ
Share it