Heavy Rain :  ਬੇਮੌਸਮੀ ਮੀਂਹ ਕਾਰਨ 10 ਦੀ ਮੌਤ

ਨਵੀਂ ਦਿੱਲੀ (17 ਅਪ੍ਰੈਲ), ਰਜਨੀਸ਼ ਕੌਰ : ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ 'ਚ 9 ਅਪ੍ਰੈਲ ਤੋਂ ਲਗਾਤਾਰ ਪੈ ਰਹੇ ਬੇਮੌਸਮੀ ਮੀਂਹ ਕਾਰਨ 10 ਲੋਕਾਂ ਅਤੇ 150 ਪਸ਼ੂਆਂ ਦੀ ਮੌਤ ਹੋ ਗਈ। ਸੂਬੇ ਦੇ ਮਾਲ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਮਰਾਠਵਾੜਾ...