ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

ਚੰਡੀਗੜ੍ਹ, ਨਿਰਮਲ : ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ...