ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਅੰਮ੍ਰਿਤਸਰ ਪੁਲਿਸ

ਪੰਜਾਬ 'ਚ ਲਗਾਤਾਰ ਪੈ ਰਹੇ ਮੀਹ ਅਤੇ ਪਹਾੜਾਂ ਤੋਂ ਆ ਰਹੇ ਪਾਣੀ ਕਾਰਨ ਪੰਜਾਬ ਦੇ ਕਈ ਜ਼ਿਲੇ ਹੜ੍ਹਾਂ ਦੀ ਮਾਰ ਹੇਠ ਨੇ। ਹੜ ਪੀੜਤਾਂ ਦੀ ਮਦਦ ਲਈ ਹਰ ਕਿਸੇ ਦੇ ਵਲੋਂ ਆਪਣੇ ਆਪਣੇ ਤਰੀਕੇ ਨਾਲ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਸਭ ਦੇ ਦਰਮਿਆਨ ਹੁਣ ਹੜ...