ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਕੀਤਾ ਗ੍ਰਿਫਤਾਰ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿਚ ਪੰਜਾਬ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਮਿਲ ਰਹੀਆਂ ਹਨ। ਇਸੇ ਲੜੀ 'ਚ ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ...