ਗੰਨੇ ਦਾ ਰੇਟ ਵਧਾਉਣ ਲਈ ਕਿਸਾਨਾਂ ਵਲੋਂ ਜਲੰਧਰ-ਲੁਧਿਆਣਾ ਹਾਈਵੇ ਬੰਦ

ਜਲੰਧਰ, 21 ਨਵੰਬਰ, ਨਿਰਮਲ : ਪੰਜਾਬ ਦੇ ਜਲੰਧਰ ’ਚ ਕਿਸਾਨਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀ ਨੇ ਗੰਨੇ ਦੇ ਰੇਟਾਂ ’ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ...