ਦਲ ਖ਼ਾਲਸਾ ਵੱਲੋਂ ਹਿਮਾਚਲ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਹਿਮਾਚਲ ਪ੍ਰਦੇਸ਼ ਵਿਚ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਨਿਸ਼ਾਨ ਸਾਹਿਬ ਅਤੇ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ ਲਾਹੁਣ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ, ਜਿਸ ਦੇ ਚਲਦਿਆਂ ਦਲ ਖ਼ਾਲਸਾ ਵੱਲੋਂ ਹਿਮਾਚਲ ਸਰਕਾਰ ਦੇ ਵਿਰੋਧ...