ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਹਿਮਾਚਲ ਦੀਆਂ ਸੰਗਤਾਂ ਵੱਲੋਂ ਡਟਣ ਦਾ ਐਲਾਨ

ਸ਼੍ਰੀ ਆਕਾਲ ਤਖਤ ਸਾਹਿਬ ਜੀ ਦੇ ਹੁਕਮ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਲਈ ਅਰੰਭੇ ਸੰਘਰਸ਼ ਵਿਚ, ਹਿਮਾਚਲ ਦੀਆਂ ਸੰਗਤਾਂ ਨੇ ਵੀ ਡਟਣ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲਾਗੜ ਚ ਪੰਜ ਮੈਬਰਾਂ ਭਰਤੀ ਕਮੇਟੀ ਦੀ...