25 ਲੱਖ ਦੀ ਠੱਗੀ ਵੱਜਣ ਤੋਂ ਬਾਅਦ ਪਰੇਸ਼ਾਨ ਕਬੱਡੀ ਖਿਡਾਰੀ ਵੱਲੋਂ ਖੁਦਕੁਸ਼ੀ

ਮੋਗਾ ਜਿਲਾ ਦੇ ਪਿੰਡ ਹਿੰਮਤਪੁਰਾ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਿੰਡ ਦੇ ਹੀ ਇੱਕ ਪਰਿਵਾਰ ਵੱਲੋਂ 25 ਲੱਖ ਦੀ ਠੱਗੀ ਮਾਰੀ ਜਿਸ ਕਾਰਨ ਕਬੱਡੀ ਖਿਡਾਰੀ ਰਹਿੰਦਾ ਸੀ ਦਿਮਾਗੀ ਤੌਰ ਤੇ ਪਰੇਸ਼ਾਨ ਦੇਰ ਸ਼ਾਮ...