'ਹਿੰਦੂ ਧੋਖਾ ਹੈ' : ਸਵਾਮੀ ਪ੍ਰਸਾਦ ਮੌਰੀਆ ਨੇ ਫਿਰ ਦਿੱਤਾ ਵਿਵਾਦਤ ਬਿਆਨ, ਜਾਣੋ ਹੋਰ ਕੀ ਕਿਹਾ

ਨਵੀਂ ਦਿੱਲੀ : ਸਮਾਜਵਾਦੀ ਪਾਰਟੀ ਦੇ ਨੇਤਾ ਸਵਾਮੀ ਪ੍ਰਸਾਦ ਮੌਰਿਆ ਨੇ ਇਕ ਵਾਰ ਫਿਰ ਅਜਿਹਾ ਬਿਆਨ ਦਿੱਤਾ ਹੈ, ਜਿਸ ਨੂੰ ਹਿੰਦੂ ਸਮਾਜ ਕਦੇ ਵੀ ਸਵੀਕਾਰ ਨਹੀਂ ਕਰ ਸਕਦਾ। ਦਰਅਸਲ ਸਵਾਮੀ ਪ੍ਰਸਾਦ ਮੌਰਿਆ ਨੇ ਹਿੰਦੂ ਧਰਮ ਨੂੰ ਲੈ ਕੇ ਇਕ ਵਾਰ ਫਿਰ...