Ludhiana : ਹਿੰਦੂ ਨੇਤਾ ਦੇ ਘਰ 'ਤੇ ਪੈਟਰੋਲ ਬੰਬ ਹਮਲਾ

ਲੁਧਿਆਣਾ : ਇੱਕ ਹਿੰਦੂ ਨੇਤਾ ਦੇ ਘਰ ਦੋ ਅਣਪਛਾਤੇ ਲੋਕਾਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਹਿੰਦੂ ਨੇਤਾ ਦੀ ਕਾਰ ਏ-ਸਟਾਰ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਥਾਣਾ ਹੈਬੋਵਾਲ...