21 Oct 2023 4:35 AM IST
ਜਲੰਧਰ, 21 ਅਕਤੂਬਰ, ਨਿਰਮਲ : ਪਾਕਿਸਤਾਨ ਦੀ ਟੀਮ ਜਲੰਧਰ ’ਚ ਹੋਣ ਵਾਲੇ ਸੁਰਜੀਤ ਹਾਕੀ ਟੂਰਨਾਮੈਂਟ ’ਚ ਨਹੀਂ ਖੇਡ ਸਕੇਗੀ। ਕੇਂਦਰ ਸਰਕਾਰ ਨੇ ਦੋਵਾਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਹਾਕੀ ਪ੍ਰੇਮੀ ਕਾਫੀ ਨਿਰਾਸ਼ ਹਨ। ਇਸ...