ਪੰਜਾਬ ’ਚ ਚਾਰ ਦੇਸ਼ਾਂ ਦਾ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ : ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਰੱਖੇ ਗਏ ਇਕ ਸਰਕਾਰੀ ਪ੍ਰੋਗਰਾਮ ਦੌਰਾਨ ਪੈਰਿਸ ਓਲੰਪਿਕ ਵਿਚ ਭਾਗ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ...