6 May 2024 3:54 AM GMT
ਚੰਡੀਗੜ੍ਹ, 6 ਮਈ, ਪਰਦੀਪ ਸਿੰਘ:- ਪੰਜਾਬ ਵਿੱਚ 10 ਮਈ ਨੂੰ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦੱਸ ਦੇਈਏ ਕਿ 10 ਮਈ ਨੂੰ ਭਗਵਾਨ ਪਰਸ਼ੂ...