ਪੰਜਾਬ 'ਚ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ 'ਸੰਮਤਸਰੀ' ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ...