Punjab ਦੇ ਸਾਰੇ School ਹੁਣ ਲੋਹੜੀ ਤੱਕ ਰਹਿਣਗੇ Closed

ਪੰਜਾਬ ਵਿੱਚ ਵੱਧ ਰਹੀ ਠੰਢ ਤੇ ਧੁੰਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਦੇ ਵਲੋਂ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਦੇ ਸਾਰੇ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ।...