ਡਿਕਸੀ ਗੁਰੂ ਘਰ ਵਿਖੇ ਜੈਕਾਰਿਆਂ ਦੀ ਗੂੰਜ ਵਿੱਚ ਨਾਨਕਸ਼ਾਹੀ ਨਵੇਂ ਵਰ੍ਹੇ ਦਾ ਸਵਾਗਤ ਕੀਤਾ ਗਿਆ

ਕੈਨੇਡਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਓਂਟਾਰੀਓ ਖਾਲਸਾ ਦਰਬਾਰ ਵਿਖੇ ਨਾਨਕਸ਼ਾਹੀ ਸੰਮਤ ਦੇ ਪੰਜ ਸੌ ਸਤਵੰਜਵੇ ਨਵੇਂ ਸਾਲ ਦੇ ਸੰਬੰਧ ਵਿੱਚ ਰਾਤਰੀ ਦੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਅਤੇ ਰਾਗੀ...