ਅਮਰੀਕਾ ਤੋਂ ਪੰਜਾਬ ਪੁੱਜੀ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ

ਹੁਸ਼ਿਆਰਪੁਰ ਦੇ ਨੌਜਵਾਨ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਅੱਜ ਅਮਰੀਕਾ ਤੋਂ ਉਸ ਦੇ ਜੱਦੀ ਪਿੰਡ ਬਰਨਾਲਾ ਵਿਖੇ ਪੁੱਜੀ, ਜਿਸ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ। ਕੁੱਝ ਦਿਨ...