ਨਸ਼ਿਆਂ ਖਿਲਾਫ ਵੱਡੀ ਮੁਹਿੰਮ, ਵਾਕਾਥੋਨ ਰੈਲੀ ਦਾ ਆਯੋਜਨ

ਹੁਸ਼ਿਆਰਪੁਰ, 31 ਅਕਤੂਬਰ (ਸਵਾਤੀ ਗੌੜ) : ਪੰਜਾਬ ਵਿੱਚ ਨਸ਼ਾ ਇੱਕ ਵੱਡੀ ਸਮੱਸਿਆ ਹੈ ਜਿਸ ਨੂੰ ਲੈਕੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਵੀ ਹੋ ਰਹੀਆਂ ਨੇ ਉਥੇ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਨੂੰ ਲੈਕੇ ਇੱਕ ਹੋਰ ਖਾਸ ਉਪਰਾਲਾ ਵੀ ਕੀਤਾ ਜਾ...