ਹਸਪਤਾਲਾਂ ਨੁੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 14 ਮਈ, ਨਿਰਮਲ : ਸਕੂਲਾਂ ਤੋਂ ਬਾਅਦ ਹੁਣ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਦੇ ਚਲੀਏ ਕਿ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਬੰਬ ਧਮਾਕੇ ਦੀਆਂ ਧਮਕੀਆਂ ਮਿਲ ਰਹੀਆਂ ਹਨ। 200 ਸਕੂਲਾਂ ਨੂੰ ਬੰਬ ਨਾਲ ਉਡਾਉਣ ਦਾ...