ਅਮਰੀਕੀ ਜੰਗੀ ਬੇੜਿਆਂ ’ਤੇ ਹੂਤੀ ਬਾਗੀਆਂ ਵਲੋਂ ਹਮਲਾ

ਵਾਸ਼ਿੰਗਟਨ, 6 ਮਾਰਚ, ਨਿਰਮਲ : ਅਮਰੀਕਾ ਤੇ ਹੂਤੀ ਬਾਗੀਆਂ ਵਿਚਾਲੇ ਚਲ ਰਿਹਾ ਰੇੜਕਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੁਣ ਫਿਰ ਹੂਤੀ ਬਾਗੀਆਂ ਨੇ ਅਮਰੀਕੀ ਜੰਗੀ ਬੇੜਿਆਂ ’ਤੇ ਹਮਲਾ ਕੀਤਾ ਹੈ। ਦੱਸਦੇ ਚਲੀਏ ਕਿ ਈਰਾਨ ਸਮਰਥਿਤ ਹੂਤੀ...