Today's Hukamnama, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਦਸੰਬਰ 2025)

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ