Begin typing your search above and press return to search.

You Searched For "Hukamnama" - Page 17

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਜੁਲਾਈ 2025)

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਜੁਲਾਈ 2025)

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।

ਤਾਜ਼ਾ ਖਬਰਾਂ
Share it