30 Jan 2025 5:47 AM IST
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ...