5 Sept 2024 6:29 AM IST
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ...