ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10 ਮਈ 2025)

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹˆਉ ਕਹਾ ਯਿਆ ਮਨ...