ਮੋਹਾਲੀ 'ਚ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਮੋਹਾਲੀ : ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੋਹਾਲੀ ਵਿੱਚ ਇੱਕ ਟਿੱਪਰ ਨੇ ਸਕੂਟਰ ਸਵਾਰ ਔਰਤ ਅਤੇ ਉਸਦੇ ਪਤੀ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਨੇ...