21 March 2026 2:18 PM IST
ਪੰਜਾਬ ਵਿੱਚ ਨਸ਼ੇ ਦਾ ਸੰਕਟ ਲਗਾਤਾਰ ਵਧ ਰਿਹਾ ਹੈ। ਹੈਰੋਇਨ ਭਾਵ ਚਿੱਟਾ, ਟ੍ਰਾਮਾਡੋਲ ਅਤੇ ਹੋਰ ਸਿੰਥੈਟਿਕ ਨਸ਼ੇ ਹਜ਼ਾਰਾਂ ਨੌਜਵਾਨਾਂ ਦੀਆਂ ਜਾਨਾਂ ਲੈ ਚੁੱਕੇ ਹਨ ਅਤੇ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ ਹੈ। ਇਸ ਵੱਡੀ ਸਮੱਸਿਆ ਨੂੰ ਲੈ ਕੇ ਹੁਣ ਇੱਕ...