ਲਾਰੈਂਸ ਦੇ ਸਾਥੀਆਂ ਕੋਲੋਂ ਐਨਆਈਏ ਤੇ ਆਈਬੀ ਕਰੇਗੀ ਪੁੱਛਗਿੱਛ

ਚੰਡੀਗੜ੍ਹ, 5 ਮਾਰਚ, ਨਿਰਮਲ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵਲੋਂ ਗੈਂਗਸਟਰ ਭੁੱਪੀ ਰਾਣਾ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਹੱਤਿਆ ਕਰਾਉਣ ਦੇ ਮਾਮਲੇ ਵਿਚ ਚੰਡੀਗੜ੍ਹ ਕਰਾਈਮ ਬਰਾਂਚ ਵਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਦੇ ਸਾਥੀਆਂ...