4 ਸਾਲ ਦੇ ਬੱਚੇ ਨੇ ਮਾਂ ਨੂੰ ਸਬਕ ਸਿਖਾਉਣ ਲਈ ਸੱਦੀ ਪੁਲਿਸ

ਵਿਸਕਾਨਸਨ ਵਿਚ ਇਕ 4 ਸਾਲ ਦੇ ਬੱਚੇ ਨੇ ਪੁਲਿਸ ਨੂੰ ਫੋਨ ਕਰਕੇ ਕਿਹਾ ਕਿ ਉਸ ਦੀ ਮਾਂ ਚੰਗੀ ਨਹੀਂ ਹੈ, ਉਸ ਨੇ ਮੇਰੀ ਆਈਸ ਕਰੀਮ ਖਾ ਲਈ ਹੈ, ਉਸ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਜਾਵੇ। ਬੱਚੇ ਨੇ ਕਿਹਾ ਕਿ ਉਹ ਆਪਣੀ ਮਾਂ ਨੂੰ ਸਬਕ ਸਿਖਾਉਣਾ...