ਪਾਕਿਸਤਾਨ ਤੋਂ ਫਾਜ਼ਿਲਕਾ ਭੇਜਿਆ ਗਿਆ ਲੋਡਿਡ ID ਬੰਬ

ਫਾਜ਼ਿਲਕਾ : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ...