ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਭਾਰਤ ਚ ਅੱਜ ਪਵੇਗੀ ਬਾਰਸ਼

ਰਾਜਧਾਨੀ 'ਚ ਸ਼ਨੀਵਾਰ ਨੂੰ ਸੀਜ਼ਨ ਦੀ ਸਭ ਤੋਂ ਠੰਡੀ ਸਵੇਰ ਦਿੱਲੀ 'ਚ ਇਸ ਮੌਸਮ ਦੀ ਸਭ ਤੋਂ ਠੰਡੀ ਸਵੇਰ ਰਹੀ ਅਤੇ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।