ਤਰਨਜੀਤ ਸਿੰਘ ਸੰਧੂ ਬਣੇ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ (LG), ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਹਨ ਤਰਨਜੀਤ ਸਿੰਘ ਸੰਧੂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਸੱਤ ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ (UTs) ਦੇ ਰਾਜਪਾਲ ਅਤੇ ਲੈਫਟੀਨੈਂਟ ਗਵਰਨਰ (LG) ਨਿਯੁਕਤ ਕੀਤੇ। ਅੰਮ੍ਰਿਤਸਰ ਦੇ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਲੈਫਟੀਨੈਂਟ ਗਵਰਨਰ...