ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਹੀਂ ਬਣਾਈ ਗਈ : ਆਈ.ਜੀ

ਚੰਡੀਗੜ੍ਹ, 19 ਸਤੰਬਰ,ਹ.ਬ. : ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ,...