2 Feb 2024 6:44 AM IST
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਮਰਾਨੰਗਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਕਾਰਨ ਉਸ ਨੂੰ ਮੁਅੱਤਲ...