ਪੰਚਾਇਤੀ ਚੋਣਾਂ ਦੌਰਾਨ ਪਿੰਡ ਸਤੌਜ ਪੁੱਜੇ ਸੀਐਮ ਮਾਨ, ਸਰਬਸੰਮਤੀ ਦੀ ਕੀਤੀ ਅਪੀਲ

ਪੰਜਾਬ ਵਿਚ ਪੰਚਾਇਤੀ ਚੋਣਾਂ ਨੂੁੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਏ, ਇਸ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਪਿੰਡ ਵਿਚ...