ਪਨਾਮਾ ’ਚ ਕੈਦ ਪੰਜਾਬੀ ਆਉਣਗੇ ਭਾਰਤ, ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੀ ਜਾਣਕਾਰੀ

ਅਮਰੀਕਾ ਵੱਲੋਂ ਪੰਜਾਬੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਐ, ਜਿਸ ਦੇ ਤਹਿਤ ਟ੍ਰੈਵਲ ਏਜੰਟਾਂ ਦੀ ਚੈਕਿੰਗ ਕਰਕੇ ਗੈਰਕਾਨੂੰਨੀ ਟ੍ਰੈਵਲ ਏਜੰਟਾਂ ’ਤੇ ਸਖ਼ਤ ਕਾਰਵਾਈ...