ਅੰਮ੍ਰਿਤਸਰ ਪੁਲਿਸ ਨੂੰ ਨਾਜਾਇਜ਼ ਹਥਿਆਰਾਂ ਖਿਲਾਫ ਮਿਲੀ ਵੱਡੀ ਕਾਮਯਾਬੀ

ਸੀ.ਆਈ.ਏ ਸਟਾਫ-2,ਅੰਮ੍ਰਿਤਸਰ ਦੀ ਪੁਲਿਸ ਨੂੰ ਨਜਾਇਜ਼ ਹਥਿਆਰਾਂ ਦੇ ਖਿਲਾਫ ਵੱਡੀ ਕਾਮਯਾਬੀ ਹਾਸਿਲ ਹੋਈ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਟੂ ਦੀ ਪੁਲਿਸ ਨੂੰ ਨਜਾਇਜ਼...