17 ਸਤੰਬਰ ਤੱਕ ਇਨ੍ਹਾਂ ਸੂਬਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ

ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਅਜਿਹਾ ਹੀ ਰੁਝਾਨ ਕੁਝ ਦਿਨ ਹੋਰ ਜਾਰੀ ਰਹਿਣ ਵਾਲਾ ਹੈ। ਕੁਝ ਰਾਜਾਂ ਵਿੱਚ ਠੰਡੀਆਂ ਹਵਾਵਾਂ ਅਤੇ ਭਾਰੀ...