ਚੰਡੀਗੜ੍ਹ ਪ੍ਰਸ਼ਾਸਨ ਦੇ ਜੀਐਸਟੀ ਵਿਭਾਗ ਵਲੋਂ ਇਮੀਗਰੇਸ਼ਨ ਫਰਮਾਂ ’ਤੇ ਛਾਪੇਮਾਰੀ

ਚੰਡੀਗੜ੍ਹ, 29 ਜਨਵਰੀ, ਨਿਰਮਲ : ਚੰਡੀਗੜ੍ਹ ਪ੍ਰਸ਼ਾਸਨ ਦੇ ਜੀਐਸਟੀ ਵਿਭਾਗ ਦੀਆਂ ਛੇ ਟੀਮਾਂ ਨੇ ਚੰਡੀਗੜ੍ਹ ਦੀਆਂ ਕਈ ਇਮੀਗ੍ਰੇਸ਼ਨ ਫਰਮਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਟੈਕਸ ਚੋਰੀ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ। ਵਿਭਾਗ ਨੇ ਇਹ...