14 Oct 2024 5:31 PM IST
ਕੈਨੇਡਾ ਵਿਚ ਕੱਚਿਆਂ ਦੀ ਗਿਣਤੀ ਘਟਾਉਣ ਲਈ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ ਅਤੇ ਇਤਿਹਾਸ ਵਿਚ ਪਹਿਲੀ ਵਾਰ ਟੈਂਪਰੇਰੀ ਰੈਜ਼ੀਡੈਂਟਸ ਨੂੰ ਸਾਲਾਨਾ ਇੰਮੀਗ੍ਰੇਸ਼ਨ ਟੀਚਿਆਂ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।