ਅਮਰੀਕਾ ’ਚ ਮੁਸਲਿਮਾਂ ’ਤੇ ਫਿਰ ਲੱਗ ਸਕਦੀ ਐ ਯਾਤਰਾ ਪਾਬੰਦੀ

ਵਾਸ਼ਿੰਗਟਨ, (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵਿੱਚ ਕਈ ਮੁਸਲਿਮ ਦੇਸ਼ਾਂ ਦੇ ਯਾਤਰੀਆਂ ’ਤੇ ਫਿਰ ਤੋਂ ਯਾਤਰਾ ਪਾਬੰਦੀ ਲੱਗ ਸਕਦੀ ਹੈ। ਸਾਬਕਾ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਉਹ ਦੁਬਾਰਾ ਰਾਸ਼ਟਰਪਤੀ ਚੁਣੇ ਗਏ ਤਾਂ...