ਨੂਹ 'ਚ ਫਿਰ ਪਿਆ ਰੱਫੜ, ਇੰਟਰਨੈੱਟ ਬੰਦ, ਧਾਰਾ 144 ਲਗਾਈ

ਹਰਿਆਣਾ : ਕਾਂਗਰਸੀ ਵਿਧਾਇਕ ਮਾਮਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਨੂਹ 'ਚ ਇਕ ਵਾਰ ਫਿਰ ਤਣਾਅ ਵਧ ਗਿਆ ਹੈ। ਪ੍ਰਸ਼ਾਸਨ ਨੇ ਸਾਵਧਾਨੀ ਵਰਤਦਿਆਂ 16 ਸਤੰਬਰ ਤੱਕ ਇੰਟਰਨੈੱਟ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਪੂਰੇ ਜ਼ਿਲ੍ਹੇ 'ਚ ਧਾਰਾ 144 ਲਾਗੂ ਕਰ...